ਮੂੰਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੂੰਹ (ਨਾਂ,ਪੁ) 1 ਬੋਲਣ ਅਤੇ ਭੋਜਨ ਸੇਵਨ ਕਰਨ ਵਾਲਾ ਸਰੀਰ ਦਾ ਅੰਗ 2 ਕਿਸੇ ਚੀਜ਼ ਦਾ ਅਗਲਾ ਹਿੱਸਾ; ਕਿਸੇ ਚੀਜ਼ ਦੇ ਬਾਹਰ ਅੰਦਰ ਆਉਣ ਜਾਣ ਵਾਲਾ ਛੇਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੂੰਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੂੰਹ [ਨਾਂਪੁ] ਖਾਣ-ਪੀਣ ਅਤੇ ਬੋਲਣ ਦੇ ਕੰਮ ਆਉਣ ਵਾਲ਼ਾ ਅੰਗ; ਸ਼ਕਲ, ਸੂਰਤ , ਚਿਹਰਾ; ਰਸਤਾ , ਰਾਹ; ਕਿਸੇ ਚੀਜ਼ ਦਾ ਮੁੱਢ ਵਾਲ਼ਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First