ਮੇਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਵਾ (ਨਾਂ,ਪੁ) ਸੁੱਕਾ ਫਲ; ਸੁਕਾਇਆ ਹੋਇਆ ਅੰਗੂਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੇਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੇਵਾ [ਨਾਂਪੁ] (ਦਾਖਾਂ, ਪਿਸਤਾ , ਬਦਾਮ ਆਦਿ) ਸੁੱਕਾ ਫਲ਼; (ਮਿਹਨਤ ਤੋਂ ਬਾਅਦ ਮਿਲ਼ਨ ਵਾਲ਼ਾ) ਚੰਗਾ ਨਤੀਜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੇਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੇਵਾ (ਸੰ.। ਫ਼ਾਰਸੀ) ਫਲ , ਬ੍ਰਿਛਾਂ ਵਾ ਬੇਲਾਂ ਦੇ ਫਲ। ਯਥਾ-‘ਕੂਜਾ ਮੇਵਾ ਮੈ ਸਭ ਕਿਛੁ ਚਾਖਿਆ’। ਛੋਟੇ ਲਾਲ ਰੰਗ ਦੇ ਅੰਗੂਰ ਸੁਕੇ ਹੋਏ ਨੂੰ ਬੀ ਮੇਵਾ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.