ਮੇਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੇਵਾ (ਨਾਂ,ਪੁ) ਸੁੱਕਾ ਫਲ; ਸੁਕਾਇਆ ਹੋਇਆ ਅੰਗੂਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੇਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੇਵਾ [ਨਾਂਪੁ] (ਦਾਖਾਂ, ਪਿਸਤਾ , ਬਦਾਮ ਆਦਿ) ਸੁੱਕਾ ਫਲ਼; (ਮਿਹਨਤ ਤੋਂ ਬਾਅਦ ਮਿਲ਼ਨ ਵਾਲ਼ਾ) ਚੰਗਾ ਨਤੀਜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4817, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੇਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੇਵਾ (ਸੰ.। ਫ਼ਾਰਸੀ) ਫਲ , ਬ੍ਰਿਛਾਂ ਵਾ ਬੇਲਾਂ ਦੇ ਫਲ। ਯਥਾ-‘ਕੂਜਾ ਮੇਵਾ ਮੈ ਸਭ ਕਿਛੁ ਚਾਖਿਆ’। ਛੋਟੇ ਲਾਲ ਰੰਗ ਦੇ ਅੰਗੂਰ ਸੁਕੇ ਹੋਏ ਨੂੰ ਬੀ ਮੇਵਾ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First