ਮੈਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੈਦਾ (ਨਾਂ,ਪੁ) ਕੱਪੜ-ਛਾਣ ਕੀਤਾ ਪੀਠਾ ਹੋਇਆ ਅਨਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16912, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੈਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੈਦਾ [ਵਿਸ਼ੇ] ਛਿਲਕਾ-ਰਹਿਤ ਕਣਕ ਦਾ ਬਹੁਤ ਬਰੀਕ ਆਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੈਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੈਦਾ ਫ਼ਾਰਸੀ ਮੈਦਾ। ਬਾਰੀਕ ਆਟਾ ਜੋ ਕਪੜ-ਛਾਣ ਕੀਤਾ ਹੋਇਆ ਹੋਵੇ ਅਰਥਾਤ ਅਨਾਜ ਦੇ ਛਿਲਕੇ ਦੇ ਚੂਰੇ ਤੋਂ ਮੁਕਤ ਕੀਤਾ ਹੋਵੇ- ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.