ਮੋਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਖ (ਨਾਂ,ਪੁ,ਇ) ਮੁਕਤੀ; ਮੁੱਲ; ਭੇਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੋਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੋਖ [ਨਾਂਇ] ਮੁਕਤੀ , ਛੁਟਕਾਰਾ; ਮੁੱਲ , ਕੀਮਤ; ਨਜ਼ਰ, ਭੇਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੋਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੋਖ (ਸੰ.। ਸੰਸਕ੍ਰਿਤ ਮੋਕਸ਼। ਪੰਜਾਬੀ ਮੋਖ) ੧. ਬੰਧਨਾ ਤੋਂ ਛੁਟਕਾਰਾ। ਯਥਾ-‘ਸਰਬ ਬੈਕੁੰਠ ਮੁਕਤਿ ਮੋਖ ਪਾਏ’।

੨. ਉਧਾਰ , ਮੁਕਤੀ*। ਯਥਾ-‘ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਵੈ ਮੋਖੁ ’।

            ਦੇਖੋ ,‘ਮੋਖੁ ਦੁਆਰ’

----------

* ਮੋਖ ਦੇ ਸਰੂਪ ਲਈ ਦੇਖੋ ‘ਮੁਕਤਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22331, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.