ਮੋਤੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਤੀਆ (ਨਾਂ,ਪੁ) 1 ਚਿੱਟੇ ਮੋਤੀ ਜਿਹੀ ਸਫ਼ੈਦ ਕਲੀ ਲੱਗਣ ਵਾਲਾ ਇੱਕ ਖੁਸ਼ਬੂਦਾਰ ਫੁੱਲ ਅਤੇ ਉਸ ਦਾ ਪੌਦਾ 2 ਅੱਖ ਦੇ ਡੇਲੇ ਉਤਲੀ ਝਿੱਲੀ ਵਿੱਚ ਉੱਤਰ ਆਉਣ ਵਾਲਾ ਨੇਤਰ ਰੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੋਤੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਤੀਆ [ਨਾਂਪੁ] ਅੱਖਾਂ ਦੀ ਇੱਕ ਬਿਮਾਰੀ; ਰੇਸ਼ਮੀ ਧਾਗੇ ਦੀ ਇੱਕ ਕਿਸਮ [ਵਿਸ਼ੇ] ਮੋਤੀ ਵਰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First