ਮੋਮ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਮ (ਨਾਂ,ਇ) ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਨਿਕਲਣ ਵਾਲਾ ਚਿਕਨਾ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੋਮ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Wax (ਵੈਕਸ) ਮੋਮ: ਇਹ ਵਪਾਰਕ ਦ੍ਰਿਸ਼ਟੀ ਤੋਂ ਮਹੱਤਵਪੂਰਨ ਹੈ ਅਤੇ ਇਸ ਦੇ ਤਿੰਨ ਸ੍ਰੋਤ ਹਨ ਜਿਵੇਂ ਪਸ਼ੂ, ਬਨਸਪਤੀ ਜਾਂ ਖਣਿਜ। ਜਾਨਵਰਾਂ ਤੋਂ ਪ੍ਰਾਪਤ ਮਧੂ ਮੱਖੀ ਮੋਮ (bees wax), ਬ੍ਰਾਜ਼ੀਲੀ ਬਿਰਖ ਤੋਂ ਪ੍ਰਾਪਤ ਕਾਰਨਾਅਉਬਾ ਮੋਮ (car-nauba wax) ਅਤੇ ਖਣਿਜਾਂ ਤੋਂ ਪ੍ਰਾਪਤ ਪੈਰਾਫਿਨ (paraffin wax) ਮਹੱਤਵਪੂਰਨ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7565, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਮੋਮ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੋਮ [ਨਾਂਇ] ਇੱਕ ਚਿਕਨਾ ਸੰਘਣਾ ਜਲਣਸ਼ੀਲ ਪਦਾਰਥ ਜੋ ਸ਼ਹਿਦ ਦੀਆਂ ਮੱਖੀਆਂ ਦੁਆਰਾ ਇਕੱਠਾ ਕੀਤਾ ਛੱਤਿਆਂ ਵਿੱਚੋਂ ਪ੍ਰਾਪਤ ਹੁੰਦਾ ਹੈ ਅਜਿਹਾ ਪਦਾਰਥ ਬਣਾਉਟੀ ਢੰਗ ਨਾਲ਼ ਵੀ ਬਣਾਇਆ ਜਾਂਦਾ ਹੈ [ਵਿਸ਼ੇ] ਨਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੋਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੋਮ (ਸੰ.। ਫ਼ਾਰਸੀ) ਸ਼ਹਿਤ ਦੀ ਮੱਖੀ ਦੇ ਛੱਤੇ ਨੂੰ ਜਦ ਸਾਫ ਕਰਦੇ ਹਨ ਤਦ ਇਕ ਜੰਮ ਜਾਣ ਵਾਲਾ ਥਿੰਧਾ ਨਿਕਲਦਾ ਹੈ ਜਿਸ ਨੂੰ ਮੈਣ ਤੇ ਮੋਮ ਕਹਿੰਦੇ ਹਨ ਭਾਵ ਨਰਮ। ਯਥਾ-‘ਮੁਸਲਮਾਣੁ ਮੋਮ ਦਿਲਿ ਹੋਵੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7431, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First