ਮਗ਼ਜ਼ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਗ਼ਜ਼ (ਨਾਂ,ਪੁ) 1 ਖ਼ਰਬੂਜ਼ੇ ਦੇ ਬੀਜ 2 ਦਿਮਾਗ਼ 3 ਮਾਸ ਵਜੋਂ ਵਰਤੀਂਦਾ ਬੱਕਰੇ ਆਦਿ ਦੇ ਦਿਮਾਗ਼ ਦਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਗ਼ਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਗ਼ਜ਼ [ਨਾਂਪੁ] ਦਿਮਾਗ਼, ਮਿੱਝ; ਤਰਬੂਜ਼ ਆਦਿ ਦੇ ਬੀਜ ਦੀ ਅੰਦਰਲੀ ਗਿਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.