ਮੰਗਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੰਗਤਾ [ਨਾਂਪੁ] ਮੰਗਣ ਵਾਲ਼ਾ , ਭਿਖਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੰਗਤਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੰਗਤਾ ਸੰਸਕ੍ਰਿਤ ਮਾਰੑਗਣ:। ਪ੍ਰਾਕ੍ਰਿਤ ਮਗੑਗਣ। ਭਿਕਸ਼ੂ, ਭਿਖਾਰੀ , ਮੰਗਤਾ- ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਮੰਗਤਾ ਸਰੋਤ :
ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼
ਮੰਗਤਾ (panhandler)
ਸੜਕ ਤੇ ਤੁਰਿਆਂ ਜਾਂਦਿਆਂ ਤੋਂ ਪੈਸੇ ਮੰਗਣ ਲਈ ਵਰਤੇ ਜਾਂਦੇ ਭਾਂਡੇ ਦੁਆਰਾ ਪਰਿਭਾਸ਼ਤ ਵਿਅਕਤੀ।
ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 3512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First