ਮੰਡਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੰਡਲੀ (ਨਾਂ,ਇ) 1 ਕੁਝ ਬੰਦਿਆਂ ਦੀ ਟੋਲੀ 2 ਵੱਢ੍ਹੀ ਹੋਈ ਫ਼ਸਲ ਦੀ ਲਾਈ ਢੇਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੰਡਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੰਡਲੀ (ਸੰ.। ਸੰਸਕ੍ਰਿਤ ਮੰਡਲਿਨੑ=ਇਕ ਘੇਰੇ ਵਿਚ ਬੈਠੇ ਹੋਣ ਦੀ ਹਾਲਤ ਵਿਚ) ਸਮੁਦਾਇ, ਸੰਗਤ। ਯਥਾ-‘ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First