ਮੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਦ 1 [ਵਿਸ਼ੇ] ਘੱਟ ਰਫ਼ਤਾਰ ਵਾਲ਼ਾ , ਧੀਮਾ, ਹੌਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਦ (ਗੁ.। ਸੰਸਕ੍ਰਿਤ ਮੰਦ=ਸੁਸਤ, ਮੂਰਖ , ਬੀਮਾਰ, ਆਤੁਰ। ਪੰਜਾਬੀ ਮਾੜਾ , ਭੈੜਾ)

੧. ਭੈੜਾ , ਮਾੜਾ। ਯਥਾ-‘ਮੰਦਭਾਗੀ ਤੇਰੋ ਦਰਸਨੁ ਨਾਹਿ’।

੨. (ਭਾ. ਸੰ.) ਮੰਦਿਆਈ, ਭੈੜ

੩. (ਸੰ.। ਸੰਸਕ੍ਰਿਤ ਮੰਤ੍ਰੰ। ਪੁ. ਪੰਜਾਬੀ ਮੰਤ , ਮੰਦ) ਮੰਤ੍ਰ, ਸਲਾਹ। ਯਥਾ-‘ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.