ਮੰਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੰਨੀ (ਨਾਂ,ਇ) 1 ਛੋਟੀ ਰੋਟੀ 2 ਹਨੂਮਾਨ ਨਿਮਿੱਤ ਅਰਪਿਤ ਕਰਕੇ ਵੰਡੀ ਜਾਣ ਵਾਲੀ ਮੋਟੀ ਮਿੱਠੀ ਰੋਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੰਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੰਨੀ ਮੰਨ ਲਈ , ਪ੍ਰਵਾਣ ਕੀਤੀ- ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ। ਵੇਖੋ ਮੰਨੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First