ਮੱਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਝ (ਨਾਂ,ਇ) ਦੁੱਧ ਦੇਣ ਵਾਲਾ ਕਾਲੇ ਜਾਂ ਭੂਰੇ ਰੰਗ ਦਾ ਮਹਿਰੂ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਝ [ਨਾਂਇ] ਦੁੱਧ ਦੇਣ ਵਾਲ਼ਾ ਘਰੇਲੂ ਪਸ਼ੂ ਜਿਸ ਦੇ ਨਰ ਨੂੰ ਸੰਢਾ ਆਖਦੇ ਹਨ, ਵੇਖੋ ਮਹਿੰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.