ਮੱਝ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਝ (ਨਾਂ,ਇ) ਦੁੱਧ ਦੇਣ ਵਾਲਾ ਕਾਲੇ ਜਾਂ ਭੂਰੇ ਰੰਗ ਦਾ ਮਹਿਰੂ ਪਸ਼ੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੱਝ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਝ [ਨਾਂਇ] ਦੁੱਧ ਦੇਣ ਵਾਲ਼ਾ ਘਰੇਲੂ ਪਸ਼ੂ ਜਿਸ ਦੇ ਨਰ ਨੂੰ ਸੰਢਾ ਆਖਦੇ ਹਨ, ਵੇਖੋ ਮਹਿੰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First