ਰਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਖਾ ਸੰਸਕ੍ਰਿਤ ਰਕੑਸ਼ਕ। ਰਾਖਾ , ਰਖਿਅਕ- ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ; ਰਖਾਂ- ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ। ਵੇਖੋ ਰਖਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First