ਰਹੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਹੈ (ਕ੍ਰਿ.। ਦੇਖੋ , ਰਹੁ)। ੧. ਸਮਾਪਤ ਹੋਏ। ਯਥਾ-‘ਰਹਿਓ ਆਵਣ ਜਾਣਾ’।

੨. ਵਸੇ

੩. ਰਹਿੰਦੀ।                        ਦੇਖੋ, ‘ਰਹੈ ਨ ਹੋਰੀ’

੪. ਬਚ ਰਹੇ। ਯਥਾ-‘ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ’। ਜੇ ਸੜਨੋਂ ਬਚ ਰਹੇ ਤਾਂ ਕੀੜੇ ਖਾਂਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.