ਰਾਗੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਗੀ (ਨਾਂ,ਪੁ) ਰਾਗ ਦਾ ਜਾਣਕਾਰ; ਰਾਗ ਗਾਉਣ ਵਾਲਾ; ਕੀਰਤਨੀਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਾਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਾਗੀ [ਨਾਂਪੁ] ਰਾਗ ਜਾਣਨ ਜਾਂ ਗਾਉਣ ਵਾਲ਼ਾ; ਗੁਰਬਾਣੀ ਦਾ ਕੀਰਤਨ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਾਗੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਾਗੀ (ਸੰ.। ਸੰਸਕ੍ਰਿਤ) ੧. ਰਾਗ ਗਾਉਣ ਵਾਲਾ (ਪੰਜਾਬੀ ਰਾਗ+ਈ) ਰਾਗ ਦੁਆਰਾ, ਰਾਗਾਂ ਕਰਕੇ। ਯਥਾ-‘ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ’।
੨. ਪ੍ਰੇਮੀ।
੩. ਰੰਗੇ ਹੋਏ। ਯਥਾ-‘ਗੁਨ ਗਾਏ ਰੰਗਿ ਰਾਂਗੀ ’। ਦੇਖੋ , ‘ਰੰਗ ੩’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First