ਰਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਹ (ਨਾਂ,ਪੁ) ਰਸਤਾ; ਮਾਰਗ; ਪੰਧ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰਾਹ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Gate (ਗੇਇਟ) ਰਾਹ: ਮਾਰਗ; ਦੁਆਰ; ਦਰਵਾਜ਼ਾ; ਫਾਟਕ: (i) ਦੋ ਪਹਾੜੀਆਂ ਵਿਚਕਾਰ ਇਕ ਘਾਟੀ। (ii) ਇਕ ਖਾੜੀ ਜਾਂ ਬੰਦਰਗਾਹ ਅੰਦਰ ਦਾਖ਼ਲ ਹੋਣ ਦਾ ਰਾਹ ਜਿਵੇਂ ਸਾਨਫ਼ਰਾਂ-ਸਿਸਕੋ (San Francisco) ਬੰਦਰਗਾਹ ਵਿੱਚ ਜਹਾਜ਼ਾਂ ਦੇ ਦਾਖ਼ਲ ਹੋਣ ਵਾਸਤੇ ਗੋਲਡਨ ਗੇਟ (Golden Gate)। (iii) ਪਹਿਲੇ ਸਮਿਆਂ ਵਿੱਚ ਦੀਵਾਰ ਵਾਲੇ ਸ਼ਹਿਰ ਦਾ ਦਰਵਾਜ਼ਾ। (iv) ਸਵੀਡਨ ਭਾਸ਼ਾ ਵਿੱਚ ਇਸ ਨੂੰ ਗਲੀ/ਕੂਚਾ (gatan) ਕਹਿੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਾਹ [ਨਾਂਪੁ] ਰਸਤਾ , ਮਾਰਗ; ਤਰੀਕਾ, ਢੰਗ , ਦਸਤੂਰ, ਨੇਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਾਹ (ਸੰ.। ਫ਼ਾਰਸੀ) ਰਸਤਾ। ਯਥਾ-‘ਰਾਹ ਦੋਵੈ ਖਸਮੁ ਏਕੋ ਜਾਣੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.