ਰਿਆਸਤ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Emirate (ਐਮਿਰੇਇਟ) ਰਿਆਸਤ: ਸਲਤਨਤ ਇਕ ਅਰਬ ਬਾਦਸ਼ਾਹ ਦੀ ਰਿਆਸਤ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਰਿਆਸਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਿਆਸਤ [ਨਾਂਇ] ਰਾਜੇ ਜਾਂ ਨਵਾਬ ਦਾ ਇਲਾਕਾ; ਰਾਜ , ਹਕੂਮਤ , ਸਰਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First