ਰਿਕਾਰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਿਕਾਰਡ [ਨਾਂਪੁ] ਦਸਤਾਵੇਜ਼ , ਲਿਖਤ , ਤਹਿਰੀਰ; ਨਕਲ , ਮਿਸਲ , ਫ਼ਰਦ; ਸ਼ਿਲਾਲੇਖ, ਇਤਿਹਾਸਿਕ ਪ੍ਰਮਾਣ; ਗ੍ਰਾਮੋਫ਼ੋਨ ਦਾ ਤਵਾ; ਕਾਰਨਾਮਾ, ਯਾਦਗਾਰ ਘਟਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰਿਕਾਰਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Record

ਅੰਕੜਾ ਅਧਾਰਿਤ ਪ੍ਰਬੰਧਕੀ ਪ੍ਰਣਾਲੀ (DBMS) ਵਿੱਚ ਅੰਕੜਿਆਂ ਦੇ ਸਮੂਹ ਨੂੰ ਫੀਲਡ (Field) ਜਾਂ ਡਾਟਾ ਐਲੀਮੈਂਟ (Data Element) ਕਿਹਾ ਜਾਂਦਾ ਹੈ। ਵੱਖ-ਵੱਖ ਫੀਲਡਾਂ ਦੇ ਸਮੂਹ ਨੂੰ ਰਿਕਾਰਡ ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.