ਰਿਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਿਣੀ [ਨਾਂਪੁ] ਕਰਜ਼ਾ ਲੈਣ ਵਾਲ਼ਾ , ਕਰਜ਼ਦਾਰ; ਅਹਿਸਾਨਮੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਿਣੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Debtor_ਰਿਣੀ: ਜਿਸ ਨੇ ਕਿਸੇ ਦਾ ਕੁਝ ਦੇਣਾ ਹੋਵੇ ਉਸ ਨੂੰ ਰਿਣੀ ਕਿਹਾ ਜਾਂਦਾ ਹੈ। ਰਿਣੀ ਵਿਚ ਉਸ ਦੇ ਵਾਰਸ , ਕਾਨੂੰਨੀ ਪ੍ਰਤੀਨਿਧ ਅਤੇ ਅਸਾਈਨ ਸ਼ਾਮਲ ਹੁੰਦੇ ਹਨ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First