ਰੁੱਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁੱਗ (ਨਾਂ,ਪੁ) 1 ਵਾਢੀ ਸਮੇਂ ਇੱਕ ਹੱਥ ਦੀ ਮੁੱਠੀ ਵਿੱਚ ਆ ਜਾਣ ਵਾਲੀ ਫ਼ਸਲ 2 ਹੱਥ ਦੇ ਪੰਜੇ ਦੀ ਲਪੇਟ 3 ਟੋਕਾ- ਮਸ਼ੀਨ ਵਿੱਚ ਕੁਤਰਨ ਲਈ ਦਿੱਤੇ ਜਾਣ ਵਾਲੇ ਪੱਠਿਆਂ ਦਾ ਥੱਬਾ 4 ਦੋਹਾਂ ਹੱਥਾਂ ਦੀਆਂ ਮੁੱਠਾਂ ਵਿੱਚ ਆ ਜਾਣ ਵਾਲੀ ਚੀਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੁੱਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੁੱਗ [ਨਾਂਪੁ] ਪੱਠਿਆਂ ਦਾ ਢੱਥਾ; ਉਤਨੀ ਚੀਜ਼ ਜੋ ਦੋਵਾਂ ਮੁੱਠਾਂ ਵਿੱਚ ਆ ਸਕੇ, ਬੁੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First