ਰੇਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖ (ਨਾਂ,ਇ) ਨੱਕ ਦੀ ਪੇਪੜੀ ਵਿੰਨ੍ਹ ਕੇ ਪਹਿਰੀ ਜਾਣ ਵਾਲੀ ਬਰੀਕ ਸਿਰੇ ਵਜੋਂ ਦਿਸਦੀ ਮੇਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39320, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇਖ [ਨਾਂਇ] ਨਿਸ਼ਾਨ, ਲਕੀਰ; ਹੱਥ ਪੈਰ ਆਦਿ ਦੀ ਵਿਸ਼ੇਸ਼ ਲਕੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਰੇਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰੇਖ (ਸੰ.। ਸੰਸਕ੍ਰਿਤ ਰੇਖ) ਕ੍ਰੋਧ। ਗੁੱਸਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 39097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.