ਰੇਤਲੀ ਮਿੱਟੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Sandy loam (ਸੈਨਡੀ ਲੋਅਮ) ਰੇਤਲੀ ਮਿੱਟੀ: ਉਹ ਮਿੱਟੀ ਜਿਸ ਵਿਚ 50% ਅਤੇ 70% ਵਿਚਕਾਰ ਰੇਤ ਅਤੇ 10% ਅਤੇ 20% ਵਿਚਕਾਰ ਚਿੱਕਨੀ ਮਿੱਟੀ ਸ਼ਾਮਲ ਹੁੰਦੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First