ਰੇੜਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇੜਕਾ (ਨਾਂ,ਪੁ) ਲੰਮਾ ਝਗੜਾ; ਨਾ ਮੁੱਕਣ ਵਾਲਾ ਕਜੀਆ; ਪੁਆੜਾ; ਬਖੇੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੇੜਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੇੜਕਾ [ਨਾਂਪੁ] ਝਗੜਾ , ਕਜ਼ੀਆ, ਪੁਆੜਾ , ਅੜਿੱਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5070, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.