ਰੋਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਗ (ਨਾਂ,ਪੁ) ਲੰਮੀ ਬਿਮਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਗ [ਨਾਂਪੁ] ਸਰੀਰਕ ਤੌਰ ਉੱਤੇ ਤੰਦਰੁਸਤ ਨਾ ਹੋਣ ਦਾ ਭਾਵ, ਬਿਮਾਰੀ , ਮਰਜ਼; ਬੁਰੀ ਆਦਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First