ਰੋਸੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੋਸੁ (ਸੰ.। ਸੰਸਕ੍ਰਿਤ ਰੋਖ। ਪੰਜਾਬੀ ਰੋਸ) ਕ੍ਰੋਧ , ਗੁੱਸਾ। ਯਥਾ-‘ਸਾਹਿਬੁ ਰੋਸੁ ਧਰਉ ਕਿ ਪਿਆਰੁ ’। ਤਥਾ-‘ਰੋਸੁ ਨ ਕੀਜੈ ਉਤਰੁ ਦੀਜੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਰੁੱਸਣਾ, ਰੁੱਸਦਾ ਸ਼ਬਦ ਵੀ ਸਾਂਝੇ ਕਰੋ।
ਤੇਜ ਮੋਹਨ ਸਿੰਘ,
( 2020/04/26 01:4413)
Please Login First