ਰੋਜ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਜ਼ (ਨਾਂ,ਪੁ) ਦਿਵਸ; ਦਿਨ; ਦਿਹਾੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋਜ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋਜ਼ 1 [ਨਾਂਪੁ] ਦਿਨ , ਦਿਹਾੜਾ; ਨਿੱਤ [ਕਿਵਿ] ਰੋਜ਼ਾਨਾ, ਹਰ ਰੋਜ਼, ਪ੍ਰਤਿਦਿਨ 2 [ਨਾਂਪੁ] ਗੁਲਾਬ ਦਾ ਫੁੱਲ ਜਾਂ ਬੂਟਾ; ਗੁਲਾਬੀ ਰੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First