ਰੋਜ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਜ਼ੀ (ਨਾਂ,ਇ) ਖ਼ੁਰਾਕ; ਅੰਨਪਾਣੀ; ਕਮਾਈ ਦਾ ਵਸੀਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੋਜ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਜ਼ੀ [ਨਾਂਇ] ਰੁਜ਼ਗਾਰ , ਉਪਜੀਵਕਾ , ਖਾਧ-ਖੁਰਾਕ, ਅੰਨ-ਪਾਣੀ, ਰਿਜ਼ਕ; ਉਪਜੀਵਕਾ ਦਾ ਸਾਧਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5338, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.