ਰੋੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋੜਾ (ਨਾਂ,ਪੁ) ਇੱਟ ਦਾ ਟੁਕੜਾ; ਚੂਨੇ ਆਦਿ ਦਾ ਡਲ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੋੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੋੜਾ 1 [ਨਾਂਪੁ] ਅੜਿੱਕਾ, ਰੁਕਾਵਟ , ਰੋਕ , ਅੜਚਨ; ਕੰਕਰੀ, ਕੰਕਰ 2 [ਨਾਂਪੁ] ਪਸ਼ੂਆਂ ਦੇ ਪੈਰਾਂ ਦਾ ਰੋਗ 3 [ਨਾਂਪੁ] ਗਰਮੀ ਦਾ ਮੌਸਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰੋੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰੋੜਾ (ਸੰ.। ਪੰਜਾਬੀ) ਟੁਟੀ ਹੋਈ ਇੱਟ ਦਾ ਟੁਕੜਾ, ਕੰਕਰ। ਯਥਾ-‘ਕਬੀਰ ਰੋੜਾ ਹੋਇ ਰਹੁ ਬਾਟ ਕਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First