ਰੰਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਬਾ (ਨਾਂ,ਪੁ) ਫ਼ਸਲ ਦੀ ਗੁਡਾਈ ਕਰਨ ਲਈ ਲੱਕੜ ਦਾ ਦਸਤਾ ਅਤੇ ਲੋਹੇ ਦੀ ਪੱਤਰੀ ਦਾ ਫਲ਼ ਲਾ ਕੇ ਬਣਾਇਆ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੰਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਬਾ [ਨਾਂਪੁ] ਘਾਹ ਆਦਿ ਖੋਤਣ ਅਤੇ ਗੋਡੀ ਆਦਿ ਕਰਨ ਦਾ ਇੱਕ ਸੰਦ , ਖੁਰਪਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.