ਰੱਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਖ (ਨਾਂ,ਇ) 1 ਨਜ਼ਰ ਲੱਗਣ ਦੇ ਬਚਾਓ ਲਈ ਸੱਜਰ ਸੂਈ ਦੁਧਾਰੂ ਮਾਦਾ ਦੇ ਗਲ਼ ਵਿੱਚ ਪਾਈ ਜੁਗਨੀ ਜਾਂ ਚਮੜੇ ਦੀ ਟਿੱਕੀ 2 ਡੰਗਰਾਂ ਦੇ ਚਰਨ ਲਈ ਰੱਖੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੱਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੱਖ 1 [ਨਾਂਇ] ਤਾਵੀਜ਼, ਤਵੀਤ , ਜੰਤਰ 2[ਨਾਂਇ] ਰਾਖਵੀਂ ਬੀੜ ਜਾਂ ਜੰਗਲ ਆਦਿ ਜਿੱਥੋਂ ਲੱਕੜਾਂ ਕੱਟਣ ਦੀ ਆਗਿਆ ਨਾ ਹੋਵੇ 3 [ਨਾਂਇ] ਸੰਭਾਲ , ਹਿਫ਼ਾਜ਼ਤ, ਰਖਵਾਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.