ਰੱਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਦੀ (ਵਿ,ਪੁ) ਰੱਦ ਕੀਤਾ; ਨਕਾਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੱਦੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਦੀ (ਨਾਂ,ਇ) ਪੁਰਾਣੇ ਅਤੇ ਫਜ਼ੂਲ ਕਾਗਜ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੱਦੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਦੀ [ਵਿਸ਼ੇ] ਪੁਰਾਣੇ ਅਤੇ ਵਿਅਰਥ ਕਾਗਜ਼/ ਅਖ਼ਬਾਰ ਆਦਿ, ਨਿਕੰਮੀ ਵਸਤੂ , ਫ਼ਜ਼ੂਲ ਚੀਜ਼; ਨਕਾਰਾ , ਫ਼ਾਲਤੂ, ਫ਼ਜ਼ੂਲ, ਬੇਕਾਰ; ਨਿਕੰਮਾ, ਭੈੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First