ਰੱਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਸੀ (ਨਾਂ,ਇ) ਸਣ ਆਦਿ ਦੇ ਮੋਟੇ ਰੇਸ਼ਿਆਂ ਦੀ ਵੱਟੀ ਮੋਟੀ ਡੋਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੱਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੱਸੀ [ਨਾਂਇ] ਵਾਣ ਜਾਂ ਪਲਾਸਟਿਕ ਦੀ ਵੱਟੀ ਹੋਈ ਪਤਲੀ ਅਤੇ ਲੰਬੀ ਡੋਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First