ਲਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਈ 1 [ਸੰਬੰ] ਵਾਸਤੇ, ਖ਼ਾਤਰ, ਕਰਕੇ 2 [ਨਾਂਪੁ] ਇੱਕ ਰੁੱਖ ਜੋ ਬਾਲਣ ਦੇ ਕੰਮ ਆਉਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਈ (ਕ੍ਰਿ.। ਪੰਜਾਬੀ) ੧. ਲੈਣ ਨਾਲ। ਯਥਾ-‘ਅਘ ਕੋਟਿ ਹਰਤੇ ਨਾਮ ਲਈ’।

੨. (ਕ੍ਰਿ.। ਪੰਜਾਬੀ ਲਈ ਜਾਣਾ) ਲਈ ਜਾਂਦਾ ਹੈ। ਯਥਾ-‘ਓਹੁ ਤਿਸ ਕੀ ਲਈ ਲਈ ਫੁਨਿ ਜਾਈਐ’।

            ਦੇਖੋ , ‘ਲਈ ਲਈ ਫੁਨਿ ਜਾਈਐ’

੩. ਲਿਆ ਹੈ। ਯਥਾ-‘ਸੰਤਨ ਤੇ ਇਹੁ ਮੰਤੁ ਲਈ’।

੪. (ਅ.) ਵਾਸਤੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.