ਲਚਕ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Elasticity (ਇਲੈਸਟਿਸਅਟਿ) ਲਚਕ: ਇਸ ਸ਼ਬਦ ਦਾ ਅਧਿਕਤਰ ਪ੍ਰਯੋਗ ਅਰਥ-ਸ਼ਾਸਤਰ ਵਿੱਚ ਹੁੰਦਾ ਹੈ। ਇਹ ਵੇਖਿਆ ਗਿਆ ਹੈ ਕਿ ਜਦੋਂ ਵੀ ਕੀਮਤ (price) ਵਿੱਚ ਪਰਿਵਰਤਨ ਆਉਂਦਾ ਹੈ ਦੋਨੋਂ ਮੰਗ ਅਤੇ ਸਪਲਾਈ ਤੁਰੰਤ ਹੁੰਗਾਰਾ ਦਿੰਦੇ ਹਨ। ਇਸ ਲਈ ਲਚਕ ਉਸ ਹੁੰਗਾਰੇ ਦੀ ਪੈਮਾਇਸ਼ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਲਚਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਚਕ [ਨਾਂਇ] ਲਚਕਣ ਦੀ ਕਿਰਿਆ ਜਾਂ ਗੁਣ, ਨਰਮਾਈ, ਕੋਮਲਤਾ; ਨਖ਼ਰਾ , ਅਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3026, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First