ਲਸ਼ਕਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਸ਼ਕਰ (ਨਾਂ,ਪੁ) ਫ਼ੌਜ; ਬਹੁਤ ਆਦਮੀਆਂ ਦਾ ਇਕੱਠ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5603, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਸ਼ਕਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਸ਼ਕਰ [ਨਾਂਪੁ] ਸੈਨਾ, ਫ਼ੌਜ, ਕਟਕ; ਬਹੁਤ ਆਦਮੀਆਂ ਦਾ ਇਕੱਠ; ਵੱਡਾ ਕੈਂਪ, ਛਾਉਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First