ਲਹਿਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹਿਰ (ਨਾਂ,ਇ) 1 ਚੱਕਰਦਾਰ, ਟੇਢੀ ਜਾਂ ਇੱਕ ਪਾਸੇ ਵੱਲ ਨੂੰ ਚੱਲਦੀ ਪਾਣੀ ਵਿੱਚ ਹਵਾ ਆਦਿ ਕਾਰਨ ਪੈਦਾ ਹੋਈ ਗਤੀ; ਤਰੰਗ; 2 ਤਹਿਰੀਕ; ਅੰਦੋਲਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਹਿਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹਿਰ [ਨਾਂਇ] ਅੰਦੋਲਨ, ਤਹਿਰੀਕ, ਸੰਘਰਸ਼; ਤਰੰਗ , ਧਾਰਾ , ਮੌਜ; ਉਤਸ਼ਾਹ , ਜੋਸ਼; ਮਨ ਦੀ ਮੌਜ; ਖ਼ੁਸ਼ੀ, ਪ੍ਰਸੰਨਤਾ, ਮਸਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.