ਲਹਿੰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਹਿੰਦਾ (ਨਾਂ,ਪੁ) ਸੂਰਜ ਡੁੱਬਣ ਵਾਲੀ ਦਿਸ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਹਿੰਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਹਿੰਦਾ 1 [ਨਾਂਪੁ] ਸੂਰਜ ਛੁਪਣ ਵਾਲ਼ੀ ਦਿਸ਼ਾ, ਪੱਛਮ, ਮਗ਼ਰਿਬ; ਅਣਵੰਡੇ ਪੰਜਾਬ ਦਾ ਪੱਛਮੀ ਭਾਗ 2 [ਵਿਸ਼ੇ] ਨੀਚੇ ਉਤਰਦਾ ਹੋਇਆ, ਉਤਰਾਅ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First