ਲਹੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹੂ (ਨਾਂ,ਪੁ) ਸਰੀਰ ਦੀਆਂ ਰਗਾਂ ਵਿੱਚ ਫ਼ਿਰਨ ਵਾਲਾ ਲਾਲ ਰੰਗ ਦਾ ਤਰਲ ਪਦਾਰਥ; ਰੱਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਹੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਹੂ [ਨਾਂਪੁ] ਰਗਾਂ ਵਿੱਚ ਫਿਰਨ ਵਾਲ਼ਾ ਲਾਲ ਰੰਗ ਦਾ ਤਰਲ ਪਦਾਰਥ, ਖ਼ੂਨ, ਰੱਤ , ਰਕਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.