ਲਾਂਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਂਗਾ (ਨਾਂ,ਪੁ) ਭਰੀਆਂ ਬੰਨ੍ਹਣ ਤੋਂ ਰਹਿਤ ਵੱਢ੍ਹ ਕੇ ਇੱਕ ਥਾਂ ਇਕੱਠੀ ਕੀਤੀ ਫ਼ਸਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਂਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਂਗਾ [ਨਾਂਪੁ] ਕਣਕ ਛੋਲੇ ਆਦਿ ਦਾ ਬਿਨਾਂ ਗਾਹਿਆ ਢੇਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First