ਲਾਗਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗਤ (ਨਾਂ,ਇ) ਕਿਸੇ ਵਸਤੂ ਦੇ ਨਿਰਮਾਣ ਜਾਂ ਖ਼ਰੀਦ ’ਤੇ ਆਇਆ ਖਰਚ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਗਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਗਤ 1 [ਨਾਂਇ] ਕਿਸੇ ਵਸਤੂ ਦੇ ਤਿਆਰ ਕਰਨ ਉੱਪਰ ਆਇਆ ਖ਼ਰਚ; ਮੁੱਲ , ਕੀਮਤ 2 [ਨਾਂਇ] ਲੱਗਣ ਦਾ ਭਾਵ ਜਾਂ ਕਿਰਿਆ , ਖ਼ਪਤ 3 [ਨਾਂਇ] ਦੁਸ਼ਮਣੀ , ਵੈਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਗਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਗਤ (ਕ੍ਰਿ.। ਦੇਖੋ , ਲਗਿ) ਲਗਦਿਆਂ ਹੀ। ਯਥਾ-‘ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.