ਲਾਡ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਡ (ਨਾਂ,ਪੁ) ਬੱਚੇ ਨੂੰ ਦਿੱਤਾ ਪਿਆਰ ਦੁਲਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਡ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਡ [ਨਾਂਪੁ] ਬੱਚੇ ਨੂੰ ਪਿਆਰ ਕਰਨ ਦਾ ਭਾਵ, ਪਿਆਰ, ਦੁਲਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲਾਡ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਾਡ (ਸੰ.। ਸੰਸਕ੍ਰਿਤ ਲਾਡੑ=ਬਿਲਾਸ ਕਰਨਾ, ਪਿਆਰ ਕਰਨਾ। ਪੰਜਾਬੀ ਸੰ., ਲਾਡ, ਇਸ ਤੋਂ ਲਡਾਉਣਾ ਕ੍ਰਿਯਾ) ਪ੍ਰੇਮ , ਪਿਆਰ। ਯਥਾ-‘ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ’।
ਦੇਖੋ , ‘ਲਾਡ ਲਡਾਇਆ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First