ਲਾਭ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਭ (ਨਾਂ,ਪੁ) ਫਾਇਦਾ; ਨਫ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Profit (ਪਰੋਫਿੱਟ) ਲਾਭ: (i) ਖਰਚੇ ਤੇ ਉਤੇ ਆਮਦਨ ਦਾ ਵਾਧਾ ਵਿਸ਼ੇਸ਼ ਕਰਕੇ ਇਕ ਸਮੇਂ ਦੀ ਅਵਧੀ ਦੇ ਦੌਰਾਨ ਜੋ ਲੈਣ ਅਤੇ ਦੇਣ ਵਿਚਕਾਰ ਕੀਤਾ ਹੁੰਦਾ ਹੈ। (ii) ਉਦਯੋਗ ਦੁਆਰਾ ਵਾਧੂ ਪੈਦਾ ਕੀਤਾ ਧਨ ਜੋ ਪਦਾਰਥਾਂ, ਤਨਖ਼ਾਹਾਂ, ਸਾਜ਼ੋ-ਸਮਾਨ ਅਤੇ ਹੋਰ ਖਰਚਿਆਂ ਦੀਆਂ ਅਦਾਇਗੀਆਂ ਦੇਣ ਤੋਂ ਬਚੀ ਰਕਮ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9513, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਭ [ਨਾਂਪੁ] ਫ਼ਾਇਦਾ, ਨਫ਼ਾ, ਮੁਨਾਫ਼ਾ, ਵਾਧਾ; ਲੱਭਤ, ਪ੍ਰਾਪਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਾਭ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾਭ (ਸੰ.। ਸੰਸਕ੍ਰਿਤ) ਪ੍ਰਾਪਤੀ , ਨਫ਼ਾ। ਯਥਾ-‘ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.