ਲਾਲਟੈਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਲਟੈਣ (ਨਾਂ,ਇ) ਮਿੱਟੀ ਦੇ ਤੇਲ ਨਾਲ ਬਲਣ ਵਾਲਾ ਚਿਮਨੀ ਜੜਿਆ ਲੈਂਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਲਟੈਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਲਟੈਣ [ਨਾਂਇ] ਇੱਕ ਤਰ੍ਹਾਂ ਦਾ ਸ਼ੀਸ਼ੇ ਦੀ ਚਿਮਣੀ ਵਾਲ਼ਾ ਲੈਂਪ ਜਿਸਨੂੰ ਚੁੱਕਣ ਲਈ ਉੱਪਰ ਕੁੰਡਾ ਲੱਗਿਆ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2402, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.