ਲਾਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਲੀ (ਨਾਂ,ਇ) ਲਾਲ ਹੋਣ ਦਾ ਗੁਣ, ਭਾਵ ਜਾਂ ਅਵਸਥਾ; ਮੂੰਹ ਦੀ ਰੌਣਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਲੀ (ਨਾਂ,ਇ) ਗੁਟਾਰ; ਇੱਕ ਲਾਲ ਰੰਗ ਦਾ ਪੰਛੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਲੀ 1 [ਨਾਂਇ] ਲਾਲ ਰੰਗ ਹੋਣ ਦਾ ਭਾਵ, ਲਾਲੜੀ 2 [ਨਾਂਇ] ਗਟਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲਾਲੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਲਾਲੀ (ਸੰ.। ਦੇਖੋ , ਲਾਲਾ। ਲਾਲਾ ਦਾ ਇਸਤ੍ਰੀ ਲਿੰਗ) ੧. ਟਹਿਲਣ।
੨. (ਭਾ. ਸੰ.। ਪੰਜਾਬੀ) ਲਲਾਈ, ਲਾਲੀ, ਸੁਰਖੀ , ਰਤਿਆਈ। ਭਾਵ ਵਿਚ ਭਗਤੀ। ਯਥਾ-‘ਕਵਨ ਬਨੀ ਰੀ ਤੇਰੀ ਲਾਲੀ’।
੩. ਲਾਲ ਤੋਂ ਲਾਲੀ=ਪਿਆਰੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First