ਲਾਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਸ (ਨਾਂ,ਇ) 1 ਲੰਮਾ ਅਤੇ ਮੋਟਾ ਰੱਸਾ 2 ਚਾਬੁਕ, ਸੋਟੀ ਆਦਿ ਦੇ ਪ੍ਰਹਾਰ ਤੋਂ ਖੱਲੜੀ ਪੁਰ ਪਿਆ ਨਿਸ਼ਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾਸ [ਨਾਂਇ] ਮੋਟਾ ਅਤੇ ਲੰਮਾ ਰੱਸਾ , ਲੱਜ; ਚਾਬਕ; ਸੋਟੀ ਆਦਿ ਦੀ ਮਾਰ ਕਾਰਨ ਪਿੰਡੇ ਉੱਤੇ ਪਿਆ ਨਿਸ਼ਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First