ਲਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾੜਾ (ਨਾਂ,ਪੁ)ਸਿਹਰਾ ਆਦਿ ਬੰਨ੍ਹ ਕੇ ਵਿਆਹ ਲਈ ਤਿਆਰ ਦੁਲਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਾੜਾ [ਨਾਂਪੁ] ਵਿਆਹ ਵਾਲ਼ਾ ਮੁੰਡਾ , ਵਿਆਂਹਦੜ, ਦੁਲਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First