ਲੇਟ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਲੇਟ 1 [ਨਾਂਇ] ਪਤਲਾ ਗੁੜ , ਸ਼ੀਰਾ  2 [ਕਿਵਿ] ਦੇਰ  ਨਾਲ਼ [ਵਿਸ਼ੇ] ਪਛੜਿਆ, ਪਿਛੇਤਾ 3 [ਨਾਂਇ] ਲੇਟਣ ਦਾ ਭਾਵ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
      
      
   
   
      ਲੇਟ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਲੇਟ (ਕ੍ਰਿ.। ਸੰਸਕ੍ਰਿਤ  ਲਟੑ=ਧਰਤੀ ਤੇ ਲੰਮੇ  ਪੈ ਕੇ ਘੁੰਮਣਾ। ਪੰਜਾਬੀ  ਲੇਟਣਾ=ਜ਼ਿਮੀਂ ਤੇ ਪੈਣਾ , ਜਿਮੀ ਤੇ ਪੈ ਕੇ ਘੁੰਮਣਾ, ਲੰਮੇ ਪੈਣਾ, ਸੌਣਾ) ੧. ਭੁੰਞੇ ਪੈਣਾ। ਯਥਾ-‘ਲੇਟਣਿ ਲੇਟਿ ਜਾਣੈ  ਤਨੁ ਸੁਆਹ ’।         ਦੇਖੋ , ‘ਲੇਟਣਿ’
	੨. ਸੁੱਤੇ।  ਯਥਾ-‘ਅਨਿਕ ਜੋਨੀ ਲੇਟ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First