ਲੇਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਸ (ਨਾਂ,ਇ) ਚਿਪਕ ਜਾਣ ਵਾਲਾ ਮਾਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੇਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੇਸ 1 [ਨਾਂਇ] ਧਾਗਿਆਂ ਨੂੰ ਆਪੋ ਵਿੱਚ ਪਰੋ ਕੇ ਜਾਂ ਬੁਣ ਕੇ ਬਣਾਈ ਪੱਟੀ ਜੋ ਕੱਪੜਿਆਂਂ ਨੂੰ ਲਾਈ ਜਾਂਦੀ ਹੈ 1 [ਨਾਂਪੁ] ਚਿਪਕ ਜਾਣ ਵਾਲ਼ਾ ਪਦਾਰਥ, ਲੇਸਲਾ ਮਾਦਾ 3 [ਨਾਂਪੁ] ਕਿਸੇ ਚੀਜ਼ ਦਾ ਬਹੁਤ ਥੋੜ੍ਹਾ ਭਾਗ , ਲਘੂਤਮ ਅੰਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First